ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਸੂਰਤ ਤਾਂ ਸਿਰਫ ਅੱਖਾਂ ਦੀ ਰੀਝ ਪੂਰੀ ਕਰਦੀ ਅਾ,
ਜਿਸਮ ਤਾਂ ਪਹਿਲਾਂ ਹੀ ਮਰ ਗਿਆ ਸੀ ਜਦੋਂ ਤੂੰ ਛੱਡ ਕੇ ਗਈ ਸੀ
ਗੈਰਾਂ ਦਾ ਦਰਦ ਸੁਨ ਕੇ ਜੇ ਅੱਖਾਂ ‘ਚ ਪਾਣੀ ਆ ਜਾਵੇ
ਅਸੀਂ ਪੀੜਾਂ ਨੂੰ ਹੰਝੂ ਬਣਾ ਮੋਤੀ ਤੇਰੇ ਕਦਮਾਂ ਵਿੱਚ ਵਿਛਾ ਦਿੱਤੇ
ਅਸੀਂ ਇੱਦਾਂ ਨਹੀਂਉ ਹਾਰਦੇ ਸਾਡੇ ਹੱਥ ਵਾਹਿਗੁਰੂ ਨੇ ਫੜੇ ਨੇ
ਉਹਨੇ ਤਾਂ ਵਾਪਸ ਆਉਣਾ ਨੀ ਕਮਲੇ ਯਾਰਾਂ ਨੇ ਮਰ ਜਾਣਾ ਐਂਵੇ ਰੋ ਰੋ ਕੇ
ਹੀਰਿਆਂ ਦੀ ਤਲਾਸ਼ ਵਿੱਚ ਨਿਕਲੇ punjabi status ਹੋਈਏ ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ.
ਕੰਮ ਬਥੇਰਿਆ ਦੇ ਕਢੇ ਆ ਪਰ ਕਦੇ ਅਹਿਸਾਨ ਨਹੀਂ ਕੀਤਾ
ਕੀਤੀ ਦੋਸਤੀ ਤੇਰੇ ਨਾਲ ਸਾਨੂੰ ਬਦਨਾਮ ਨਾਂ ਕਰੀ।
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ ,
ਮੂੰਹ ਚੋਂ ਨਿਕਲੇ ਬੋਲ ਕਦੇ ਵੀ ਮੁੜਦੇ ਨਹੀਂ ਹੁੰਦੇ
ਜਾਂ ਲੱਗ ਜਾ ਰੂਹ ਨੂੰ ਲਾ-ਇਲਾਜ਼ ਕੋਈ ਦੁੱਖ ਬਣਕੇ
ਜੇ ਕਮਾਉਣਾ ਹੈ ਤਾਂ ਇਨਸਾਨੀਅਤ ਤੇ ਦੋਸਤ ਕਮਾਓ